ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸਮਾਗਮ ਚੁੱਕਿਆ

ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਨੇ ਦੱਸਿਆ ਕਿ 15ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸਮਾਗਮ 30 ਅਗਸਤ ਤੋਂ ਚੁੱਕ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਵਿਧਾਨ ਸਭਾ ਦਾ ਅੱਠਵਾਂ ਸਮਾਗਮ ਜੋ ਕਿ 6 ਅਗਸਤ 2019 ਨੂੰ ਸਮਾਪਤ ਹੋਈ ਬੈਠਕ ਤੋਂ ਬਾਅਦ ਅਣਮਿਥੇ ਸਮੇਂ ਲਈ ਮੁਲਤਵੀ ਕੀਤਾ ਗਿਆ ਸੀ, ਦਾ ਮਿਤੀ 30 ਅਗਸਤ 2019 ਤੋਂ ਚੁੱਕ ਦਿੱਤਾ ਗਿਆ ਹੈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:8th Session of 15th Punjab Vidhan Sabha Prorogued