ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ਦੇ ਜੇਤੂ ਸਰਪੰਚ `ਤੇ ਜਾਨਲੇਵਾ ਹਮਲਾ

ਪੰਚਾਇਤਾਂ ਚੋਣਾਂ ਚ ਅਕਾਲੀ ਦਲ ਦੇ ਜੇਤੂ ਰਹੇ ਸਰਪੰਚ ਗੁਰਦੇਵ ਸਿੰਘ ਮਾਨ `ਤੇ ਕੁੱਝ ਅਣਪਛਾਤਿਆਂ ਨੇ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਹ ਜ਼ਖ਼ਮੀ ਹੋ ਗਏ ਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਬਰਨਾਲਾ ਦੇ ਪਿੰਡ ਸੁਖਪੁਰਾ ਮੌੜ ਦੇ ਨਵੇਂ ਜਿੱਤੇ ਅਕਾਲੀ ਦਲ ਦੇ ਸਰਪੰਚ ਗੁਰਦੇਵ ਸਿੰਘ ਮਾਨ `ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਝ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A deadly attack on the Akali Dals winning sarpanch