ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ : ਤਿੰਨ ਫੈਕਟਰੀਆਂ ’ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੀਆਂ ਤਿੰਨ ਫੈਕਟਰੀਆਂ ’ਚ ਲੱਗੀ ਭਿਆਨਕ ਅੱਗ

ਲੁਧਿਆਣਾ ਦੇ ਉਦਯੋਗਿਕ ਖੇਤਰ ਵਿਚ ਅੱਜ ਸਵੇਰੇ ਸਮੇਂ ਅਚਾਨਕ ਤਿੰਨ ਫੈਕਟਰੀਆਂ ਵਿਚ ਭਿਆਨਕ ਅੱਗ ਲੱਗ ਗਈ। ਇਹ ਅੱਗ ਨੂਰਵਾਲਾ ਰੋਡ ਉਤੇ ਸਵੇਰੇ ਇਕ ਫੈਕਟਰੀ ਵਿਚ ਲੱਗੀ ਜਿਸ ਤੋਂ ਬਾਅਦ ਅੱਗ ਨੇ ਨਾਲ ਦੀਆਂ ਹੋਰ ਫੈਕਟਰੀਆਂ ਨੂੰ ਵੀ ਆਪਣੀ ਚਪੇਟ ਵਿਚ ਲੈ ਲਿਆ।

 

ਤਿੰਨ ਫੈਕਟਰੀਆਂ ਵਿਚ ਲੱਗੀ ਅੱਗ ਉਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਲੱਗੀਆਂ ਹੋਈਆਂ ਹਨ। ਫਾਇਰ ਬ੍ਰਿਗੇਡ ਵਿਭਾਗ ਵੱਲੋਂ ਨਾਲ ਦੇ ਜ਼ਿਲ੍ਹਿਆਂ ਵਿਚੋਂ ਵੀ ਅੱਗ ਉਤੇ ਕਾਬੂ ਪਾਉਣ ਲਈ ਗੱਡੀਆਂ ਨੂੰ ਬੁਲਾਇਆ ਗਿਆ ਹੈ।  ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਨਾਲ ਅਜੇ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A fire broke out at three garment factories in Noorwala road Ludhiana early morning today