ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਸਟੀਐਫ ਵੱਲੋਂ ਕਰੋੜਾਂ ਦੀ ਹੈਰੋਇਨ ਸਮੇਤ ਇਕ ਕਾਬੂ

ਐਸਟੀਐਫ ਵੱਲੋਂ ਕਰੋੜਾਂ ਦੀ ਹੈਰੋਇਨ ਸਮੇਤ ਇਕ ਕਾਬੂ

ਐਸਟੀਐਫ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਇਕ ਵਿਅਕਤੀ ਨੂੰ ਤਿੰਨ ਕਰੋੜ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਕਾਬੂ ਕਰ ਲਿਆ।  ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਤੋਂ ਐਸਟੀਐਫ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ।

 

 

ਜਾਣਕਾਰੀ ਅਨੁਸਾਰ ਬੀਤੀ ਰਾਤ ਮੁਲਜ਼ਮ ਨੂੰ ਮਿਹਰਬਾਨ ਇਲਾਕੇ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਮਾਮਲਾ ਦਰਜ ਕਰ ਕੇ ਉਸ ਤੋਂ ਪੁੱਛਪੜਤਾਲ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਹਿਚਾਣ ਪਟਿਆਲਾ ਦੇ ਸੇਖਪੁਰਾ ਦੇ ਰਹਿਣ ਵਾਲੇ ਚਰਨਜੀਤ ਸਿੰਘ ਵਜੋਂ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:a smuggler arrested by STF