ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸੱਦਿਆ ਜਾਵੇਗਾ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਪੰਜਾਬ ਮੰਤਰੀ ਮੰਡਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਨੂੰ ਸਮਰਪਿਤ 6 ਨਵੰਬਰ, 2019 ਨੂੰ 15ਵੀਂ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਨੇ ਭਾਰਤ ਦੇ ਸੰਵਿਧਾਨ ਦੀ ਧਾਰਾ 174 (1) ਤਹਿਤ ਸਦਨ ਦਾ 9ਵਾਂ ਇਜਲਾਸ ਬੁਲਾਉਣ ਲਈ ਰਾਜਪਾਲ ਨੂੰ ਸਿਫਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

 

ਮੁੱਖ ਮੰਤਰੀ ਅਤੇ ਉਨਾਂ ਦੇ ਕੈਬਨਿਟ ਸਾਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਲਈ ਇੱਥੇ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:A special session of the Assembly will be dedicated to the 550th prakash purab