ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਮਾਮਲੇ `ਚ ‘ਆਪ’ 9 ਜਨਵਰੀ ਨੂੰ ਕਰੇਗੀ ਅਹਿਮ ਖੁਲਾਸਾ

ਬੇਅਦਬੀ ਮਾਮਲੇ `ਚ ‘ਆਪ’ 9 ਜਨਵਰੀ ਨੂੰ ਕਰੇਗੀ ਅਹਿਮ ਖੁਲਾਸਾ

ਪੰਜਾਬ ਦੇ ਬਰਗਾੜੀ `ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਦੀ ਬੇਅਦਬੀ ਮਾਮਲੇ `ਚ ਆਮ ਆਦਮੀ ਪਾਰਟੀ ਵੱਲੋਂ 9 ਜਨਵਰੀ ਨੂੰ ਇਕ ਅਹਿਮ ਖੁਲਾਸਾ ਕੀਤਾ ਜਾਵੇਗਾ।


ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 9 ਜਨਵਰੀ ਨੂੰ ਚੰਡੀਗੜ੍ਹ `ਚ ਪ੍ਰੈਸ ਸਾਹਮਣੇ ਇਕ ਬਹੁਤ ਵੱਡਾ ਖੁਲਾਸ਼ਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜੋ ਖੁਲਾਸਾ ਕੀਤਾ ਜਾਵੇਗਾ, ਉਸ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਪੂਰੀ ਦੁਨੀਆ `ਚ ਵਸਦੇ ਪੰਜਾਬੀਆਂ ਨੂੰ ਮੂੰਹ ਦਿਖਾਉਣ ਯੋਗ ਨਹੀਂ ਰਹੇਗੀ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ)ਕਰੋ

https://www.facebook.com/hindustantimespunjabi/

ਅਤੇ

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

ਉਨ੍ਹਾਂ ਕਿਹਾ ਕਿ ਇਸ ਖੁਲਾਸੇ ਤੋਂ ਬਾਅਦ ਕੈਪਟਨ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸਲੀ ਤੱਥ ਸਾਡੇ ਕੋਲ ਪਹੁੰਚ ਚੁੱਕੇ ਹਨ, ਉਨ੍ਹਾਂ ਤੱਥਾਂ ਨੂੰ ਤਕਰੀਬ ਵਾਈਜ਼ ਕਰਕੇ ਜਨਤਕ ਕੀਤੀ ਜਾਵੇਗਾ।  ਉਨ੍ਹਾਂ ਕਿਹਾ ਕਿ ਇਸ ਖੁਲਾਸੇ ਤੋਂ ਬਾਅਦ ਕੈਪਟਨ ਸਰਕਾਰ ਨੂੰ ਇਸ ਤੋਂ ਬਾਅਦ ਲੋਕਾਂ ਨੂੰ ਜਵਾਬ ਦੇਣਾ ਬਹੁਤ ਮੁਸ਼ਕਿਲ ਹੋ ਜਾਵੇਗਾ।