ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

2 VIDEO: ਆਮ ਆਦਮੀ ਪਾਰਟੀ ਨੇ ਮੰਗਾਂ ਨਾ ਮੰਨੇ ਜਾਣ ’ਤੇ ਸਦਨ ਤੋਂ ਕੀਤਾ ਵਾਕਆਊਟ

ਫੋਟੋ  ਤੇ ਵੀਡੀਓ: ਰਵੀ ਕੁਮਾਰ, ਚੰਡੀਗੜ੍ਹ, ਹਿੁੰਦਸਤਾਨ ਟਾਈਮਜ਼ ਪੰਜਾਬੀ

 

ਪੰਜਾਬ ਵਿਧਾਨ ਸਭਾ ਚ ਚੱਲ ਰਹੇ ਬਜਟ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਮੰਗਾਂ ਨਾ ਮੰਨੇ ਜਾਣ ਖਿ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸਦਨ ਚੋਂ ਵਾਕਆਊਟ ਕਰ ਦਿੱਤਾ।

 

 

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਵਿਧਾਇਕ ਪੰਜਾਬ ਸਰਕਾਰ ਤੋਂ ਮੌੜ ਮੰਡੀ ਬੰਬ ਧਮਾਕੇ ਮਾਮਲੇ ਦੀ ਜਾਂਚ ਅਤੇ ਬਹਿਬਲ ਕਲਾਂ ਗੋਲੀਕਾਂਡ ਤੇ ਬਹਿਸ ਕਰਵਾਉਣ ਦੀ ਮੰਗ ਕਰ ਰਹੇ ਸਨ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਅਰੇਬਾਜ਼ੀ ਕਰਦੇ ਹੋਏ ਵਿਧਾਨ ਸਭਾ ਤੋਂ ਵਾਕਆਊਟ ਕਰ ਗਏ।

 

ਫੋਟੋ  ਤੇ ਵੀਡੀਓ: ਰਵੀ ਕੁਮਾਰ, ਚੰਡੀਗੜ੍ਹ, ਹਿੁੰਦਸਤਾਨ ਟਾਈਮਜ਼ ਪੰਜਾਬੀ,

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aam Aadmi Party walkout from the House