ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਨਸਾ ਤੋਂ ‘ਆਪ’ ਦੇ ਵਿਧਾਇਕ ਨਾਜ਼ਰ ਸਿੰਘ ਕਾਂਗਰਸ ’ਚ ਸ਼ਾਮਲ

ਮਾਨਸਾ ਤੋਂ ‘ਆਪ’ ਦੇ ਵਿਧਾਇਕ ਨਾਜ਼ਰ ਸਿੰਘ ਕਾਂਗਰਸ ’ਚ ਸ਼ਾਮਲ

ਬਠਿੰਡਾ ਲੋਕ ਸਭਾ ਸੀਟ ਵਿਚ ਅੱਜ ਕਾਂਗਰਸ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਦੀ ਟਿਕਟ ਉਤੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਜਿੱਤੇ ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਵਿਧਾਇਕ ਨਾਜ਼ਰ ਸਿੰਘ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ 'ਚ ਸ਼ਾਮਲ ਹੋਏ।

 

ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਾਜ਼ਰ ਸਿੰਘ ਮਾਨਸਹੀਆ ਦੇ ਕਾਂਗਰਸ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਹੱਕ ਵਿਚ ਲੋਕਾਂ ਦੀ ਲਹਿਰ ਚੱਲ ਰਹੀ ਹੈ।

 

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਿਚ ਫੁੱਟ ਪੈਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਧੜਾ ਵੱਖਰਾ ਹੋ ਗਿਆ ਸੀ, ਜਿਸ ਤੋਂ ਬਾਅਦ ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆਂ ਉਨ੍ਹਾਂ ਨਾਲ ਚੱਲੇ ਗਏ ਸਨ।  ਹੁਣ ਉਹ ਕਾਂਗਰਸ ਵਿਚ ਸ਼ਾਮਲ ਹੋ ਗਏ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AAP MLA Nazar Singh from Mansa joins Congress