ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SIT ਦੀ ਪੁੱਛਗਿੱਛ ਲਈ ਅਦਾਕਾਰ ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ

1 / 2SIT ਦੀ ਪੁੱਛਗਿੱਛ ਲਈ ਅਦਾਕਾਰ ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ

2 / 2akshay kumar

PreviousNext

ਬੇਅਦਬੀ ਤੇ ਗੋਲੀਕਾਂਡ ਮਾਮਲੇ ਸਬੰਧੀ SIT ਦੀ ਪੁੱਛਗਿੱਛ ਲਈ ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜ ਗਏ ਹਨ। ਅਕਸ਼ੈ ਕੁਮਾਰ ਨੂੰ ਐਸ.ਆਈ.ਟੀ. ਅੱਗੇ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਾਰਵਾਣੇ ਹਨ। ਜਾਣਕਾਰੀ ਮੁਤਾਬਕ ਸੈਕਟਰ 9 ਸਥਿਤ ਪੁਲਿਸ ਹੈੱਡਕੁਆਟਰ ਵਿਖੇ ਇਹ ਪੁੱਛਗਿੱਛ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨੀਂ ਪਹਿਲਾਂ ਅਦਾਕਾਰ ਅਕਸ਼ੈ ਕੁਮਾਰ ਨੂੰ ਸੰਮਣ ਜਾਰੀ ਕੀਤੇ ਗਏ ਸਨ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Actor Akshay Kumar visits Chandigarh for interrogation of SIT