ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੱਧੂ ਨੂੰ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦੀ ਸਲਾਹ

ਪੁਲਵਾਮਾ ਹਮਲੇ ਮਗਰੋਂ ਮੁੜ ਵਿਵਾਦਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੀ ਹੀ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਦਿਗਵਿਜੇ ਸਿੰਘ ਨੇ ਮੰਗਲਵਾਰ ਨੂੰ ਸਲਾਹ ਦਿੱਤੀ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦਿਗਵਿਜੇ ਸਿੰਘ ਨੇ ਨਵਜੋਤ ਸਿੰਘ ਦਾ ਭਲਾ ਜਾਂਚਦਿਆਂ ਸਲਾਹ ਦਿੱਤੀ ਹੈ ਕਿ ਉਨ੍ਹਾਂ ਦੇ ਮਿੱਤਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਾਰਨ ਸਿੱਧੂ ਨੂੰ ਗਾਲਾਂ ਪੈ ਰਹੀਆਂ ਹਨ ਤੇ ਉਹ ਆਪਣੇ ਮਿੱਤਰ ਇਮਰਾਨ ਨੂੰ ਸਮਝਾਉਣ।

 

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਨੇ ਮੰਗਲਵਾਰ ਨੂੰ ਕਈ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ ਨੂੰ ਸਲਾਹ ਦੇਣ ਦੇ ਨਾਲ ਹੀ ਇਮਰਾਨ ਖ਼ਾਨ ਨੂੰ ਵੀ ਕਿਹਾ ਕਿ ਉਹ ਹਿੰਮਤ ਦਿਖਾਉਣ ਤੇ ਅੱਤਵਾਦ ਦੇ ਸਰਗਨਾ ਹਾਫ਼ਿਜ਼ ਸਈਦ ਤੇ ਮਸੂਦ ਅਜ਼ਹਰ ਨੂੰ ਭਾਰਤ ਹਵਾਲੇ ਕਰ ਦੇਣ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

 

 

 

 

 

 

/

  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:advice given to Navjot Sidhu by senior leader of the Congress Party