ਅਗਲੀ ਕਹਾਣੀ

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੂੰ ਐਲਾਨਿਆ ਉਮੀਦਵਾਰ

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਬੀਬੀ ਜੰਗੀਰ ਕੌਰ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ। ਤਰਨਤਾਰਨ ਵਿਖੇ ਹੋਈ ਅਕਾਲੀ ਦਲ ਦੇ ਪਾਰਟੀ ਵਰਕਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ਉਤੇ ਪਹੁੰਚੇ।

 

ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਬੀਬੀ ਜਗੀਰ ਕੌਰ ਲੋਕ ਸਭਾ ਸੀਟ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali Dal announced the candidature of Bibi Jangir Kaur from Khadoor Sahib