ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀਆਂ ਵਲੋਂ ਭੁੱਲਾਂ ਬਖਸ਼ਾਉਣ ਲਈ ਰੱਖੇ ਗਏ ਸ਼੍ਰੀ ਅਖੰਡ ਸਾਹਿਬ ਦਾ ਭੋਗ ਪਿਆ

ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਰਾਜ ਦੇ 10 ਸਾਲਾਂ ਦੌਰਾਨ ਜਾਣੇ-ਅਣਜਾਣੇ `ਚ ਹੋਈਆਂ ਗਲਤੀਆਂ ਬਖਸ਼ਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਕੰਪਲੈਕਸ ਵਿਖੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਪੈ ਗਿਆ ਹੈ।

 

ਇਸ ਮੌਕੇ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਕਈ ਸੀਨੀਅਰ ਆਗੂਆਂ ਵਲੋਂ ਅਰਦਾਸ ਕਰਕੇ ਭੁੱਲਾਂ ਦੀ ਮੁਆਫ਼ੀ ਮੰਗੀ ਗਈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akalis are blessed with the blessings of Shri Akhand Sahib