ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਜਲੀ ਬਿਲਾਂ ਨਾਲ ਮੁਜ਼ਾਹਰਾ ਕਰਦੇ ਅਕਾਲੀਆਂ ਦੀ ਹਰਿਆਣਾ ਦੇ ਮੰਤਰੀਆਂ ਨਾਲ ਭੇਟ

ਫ਼ੋਟੋ ਅਤੇ ਵੀਡੀਓ: ਕੇਸ਼ਵ ਸਿੰਘ, ਚੰਡੀਗੜ੍ਹ, ਹਿੰਦੁਸਤਾਨ ਟਾਈਮਜ਼ ਪੰਜਾਬੀ

 

ਪੰਜਾਬ ਵਿਧਾਨ ਸਭਾ ' ਸਦਨ ਦੀ ਕਾਰਵਾਈ ਦੇਖਣ ਦੇ ਲਈ ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਵੀ ਆਏ ਇਸ ਮੌਕੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਖੇਤੀਬਾੜੀ ਮੰਤਰੀ ਤੇ ਕੁੱਝ ਵਿਧਾਇਕ ਵੀ ਸਦਨ ਦੀ ਕਾਰਵਾਈ ਦੇਖਣ ਪਹੁੰਚੇ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਰੋਸ ਮੁਜ਼ਾਹਰਾ ਕਰ ਰਹੇ ਅਕਾਲੀ ਦਲ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਤੇ ਸੂਬੇ ਦੇ ਲੋਕਾਂ ਦੇ ਹਿੱਤਾਂ ਲਈ ਆਵਾਜ਼ ਨੂੰ ਹੋਰ ਬੁਲੰਦ ਕਰਨ ਦਾ ਹੋਕਾ ਦਿੱਤਾ। ਜਿਸ ਲਈ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਪਣਾ ਭਰਵਾਂ ਯੋਗਦਾਨ ਦੇਣ ਦੀ ਗੱਲ ਕਹੀ।  

 

 
 
ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਵਲੋਂ ਚੁੱਕੀਆਂ ਜਾਣ ਵਾਲੀ ਜਾਇਜ਼ ਮੰਗਾਂ ਨੂੰ ਅਣਗੋਲ ਰਹੀ ਹੈ ਤੇ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕਰ ਰਹੀ ਹੈ।
 
 

 

 

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akalis performing in Bills uniform meeting with Haryana Ministers