ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

40 ਕਾਂਗਰਸੀ MLA ਕੈਪਟਨ ਖਿਲਾਫ, ਸਾਡੀ ਹਮਾਇਤ ਨਾਲ ਨਵਜੋਤ ਸਿੱਧੂ ਬਣਾਉਣ ਸਰਕਾਰ: ਆਪ

ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ ਚ ਵੀ ਸਿਆਸੀ ਖਿੱਚਧੂਹ ਹੋਣ ਦੀ ਖ਼ਬਰਾਂ ਮਿਲ ਰਹੀਆਂ ਹਨ। ਆਮ ਆਦਮੀ ਪਾਰਟੀ (ਆਪ) ਕਾਂਗਰਸ ਪਾਰਟੀ ਫੁੱਟ ਵੱਲ ਇਸ਼ਾਰਾ ਕਰ ਰਹੀ ਹੈ। ਇਸ ਦਾ ਲਾਭ ਚੁੱਕਦਿਆਂ ਆਪ ਪੰਜਾਬ ਸਰਕਾਰ ਬਣਾਉਣ ਦਾ ਸੁਫਨਾ ਦੇਖ ਰਹੀ ਹੈ। ਇਸ ਦੇ ਲਈ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਨੂੰ ਨਵੀਂ ਸਰਕਾਰ ਬਣਾਉਣ ਦੀ ਪੇਸ਼ਕਸ਼ ਕੀਤੀ ਹੈ।

 

ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰਆਪਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਸ਼ਹਿਰ ਦੇ 4 ਕਾਂਗਰਸੀ ਵਿਧਾਇਕ ਸਰਕਾਰ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਰਹੇ ਹਨ। ਇੰਨਾ ਹੀ ਨਹੀਂ ਅਮਨ ਅਰੋੜਾ ਦਾ ਕਹਿਣਾ ਹੈ ਕਿ ਇਨ੍ਹਾਂ ਚਾਰਾਂ ਵਿਧਾਇਕਾਂ ਨੂੰ 40 ਵਿਧਾਇਕਾਂ ਦੀ ਹਮਾਇਤ ਪ੍ਰਾਪਤ ਹੈ।

 

ਅਮਨ ਅਰੋੜਾ ਨੇ ਕਿਹਾ, "ਮੈਂ ਉਨ੍ਹਾਂ 40 ਵਿਧਾਇਕਾਂ, 'ਆਪ' ਦੇ 19 ਵਿਧਾਇਕਾਂ ਅਤੇ ਨਵਜੋਤ ਸਿੰਘ ਨੂੰ ਨਵੀਂ ਸਰਕਾਰ ਬਣਾਉਣ ਲਈ ਸੱਦਾ ਦਿੰਦਾ ਹਾਂ। ਅਸੀਂ ਇਸ ਬਾਰੇ ਕਾਂਗਰਸ ਦੇ ਵਿਧਾਇਕਾਂ ਨਾਲ ਸੰਪਰਕ ਹਾਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Aman Arora AAP MLA Says 40 MLAs Are Against Capt Amarinder Singh