ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

 ਅਧਿਆਪਕ ਨੇ ਕੀਤਾ 4 ਸਾਲ ਦੀ ਬੱਚੀ ਨਾਲ ਬਲਾਤਕਾਰ, ਦੋਸ਼ੀ ਗ੍ਰਿਫ਼ਤਾਰ

ਪੰਜਾਬ ਵਿੱਚ ਇੱਕ ਅਧਿਆਪਕ ਉੱਤੇ ਬੱਚੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਾ ਹੈ। ਮਾਮਲਾ ਅੰਮ੍ਰਿਤਸਰ ਜਿਲੇ ਨਾਲ ਸਬੰਧਤ ਹੈ। ਪੁਲਿਸ ਨੇ ਦੋਸ਼ੀ ਅਧਿਆਪਕ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 

 

 

 

ਅਸ਼ਵਨੀ ਕੁਮਾਰ ਉੱਤੇ 4 ਸਾਲ ਦੀ ਬੱਚੀ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਦੋਸ਼ੀ ਨੂੰ ਪੁਲਿਸ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amritsar: 50-year-old school teacher Ashwani Kumar arrested today on charges of raping a 4-year-old girl