ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਮੰਤਰੀ ਨੇ ਗ੍ਰਹਿ ਸਕੱਤਰ, ਸਿਹਤ ਸਕੱਤਰ ਤੇ ਮੰਤਰੀ ਨੂੰ ਅੰਮ੍ਰਿਤਸਰ ਭੇਜਿਆ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ `ਚ ਵਾਪਰੇ ਦੁਖਦਾਈ ਰੇਲ ਹਾਦਸੇ `ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਖੋਲ੍ਹਣ ਲਈ ਕਿਹਾ ਗਿਆ ਹੈ। ਇਸ ਮੌਕੇ ਜਿ਼ਲ੍ਹਾ ਅਧਿਕਾਰੀਆਂ ਨੂੰ ਹਰ ਤਰ੍ਹਾਂ ਦੀ ਮਦਦ ਪਹੁੰਚਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮ੍ਰਿਤਕਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਜ਼ਖਮੀਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਗ੍ਰਹਿ ਸਕੱਤਰ, ਸਿਹਤ ਸਕੱਤਰ, ਮਾਲ ਮੰਤਰੀ ਸੁਖਬਿੰਦਰ ਸ਼ਰਕਾਰੀਆਂ ਨੂੰ ਮੌਕੇ `ਤੇ ਜਾਣ ਦੇ ਹੁਕਮ ਦਿੱਤੇ ਹਨ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amritsar accident: Captain Amarinder expresses grief