ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਰੇਲ ਹਾਦਸਾ : ਲੋਕਾਂ ਵੱਲੋਂ ਪੁਲਿਸ `ਤੇ ਪੱਥਰਬਾਜ਼ੀ

ਅੰਮ੍ਰਿਤਸਰ ਰੇਲ ਹਾਦਸਾ : ਲੋਕਾਂ ਵੱਲੋਂ ਪੁਲਿਸ `ਤੇ ਪੱਥਰਬਾਜ਼ੀ

ਬੀਤੇ ਦਿਨੀਂ ਦੁਸ਼ਹਿਰੇ ਵਾਲੇ ਦਿਨ ਅੰਮ੍ਰਿਤਸਰ `ਚ ਵਾਪਰੇ ਭਿਆਨਕ ਰੇਲ ਹਾਦਸੇ ਨੂੰ ਲੈ ਕੇ ਲੋਕਾਂ `ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਲੋਕਾਂ ਵੱਲੋਂ ਹਾਦਸੇ ਵਾਲੇ ਥਾਂ ਜੋੜੇ ਫਾਟਕ `ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਜਦੋਂ ਤੈਨਾਤ ਪੁਲਿਸ ਨੇ ਲੋਕਾਂ ਨੂੰ ਰੇਲਵੇ ਟਰੈਕ ਖਾਲੀ ਕਰਨ ਲਈ ਕਿਹਾ ਤਾਂ ਲੋਕਾਂ ਨੇ ਪੁਲਿਸ `ਤੇ ਪੱਥਰਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਹਾਦਸੇ ਵਾਲੀ ਥਾਂ `ਤੇ ਤਣਾਅ ਵਾਲਾ ਮਾਹੌਲ ਹੈ। ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ `ਚ ਪੁਲਿਸ ਤੈਨਾਤ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Amritsar rail accident: people throw stones at police