ਕਾਗਜ਼ ਦੀ ਕਲਾਕਾਰੀ ਚ ਮਾਹਰ ਕਲਾਕਾਰ ਗੁਰਪ੍ਰੀਤ ਸਿੰਘ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿਖੇ ਸਿੱਖਾਂ ਦੇ 10ਵੇਂ ਗੁਰੂ ਗੋਬਿੰਦ ਸਿੰਘ ਦੇ 352ਵੇਂ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਕਾਗਜੀ਼ ਮਾਡਲ ਬਣਾ ਕੇ ਆਪਣੀ ਕਲਾਕਾਰੀ ਦਾ ਪ੍ਰਦਰਸ਼ਨ ਕੀਤਾ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
(ਫੋਟੋ ਸਮੀਰ ਸਹਿਗਲ / ਹਿੰਦੁਸਤਾਨ ਟਾਈਮਜ਼)
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/