ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਜਰੀਵਾਲ ਪੁੱਜੇ ਸੰਗਰੂਰ, MLA ਰੁਪਿੰਦਰ ਰੂਬੀ ਦੇ ਵਿਆਹ `ਚ ਹੋਣਗੇ ਸ਼ਾਮਲ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਵਿਆਹ ਚ ਸ਼ਾਮਲ ਹੋਣ ਲਈ ਸੰਗਰੂਰ ਪਹੁੰਚ ਚੁੱਕੇ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰੰਦ ਕੇਜਰੀਵਾਲ ਨਾਲ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਨਾਲ ਹਨ।

 

ਇਸ ਮੌਕੇ ਉਨ੍ਹਾਂ ਨਾਲ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧੜੇ ਦੇ ਨੇਤਾ ਹਰਪਾਲ ਚੀਮਾ ਅਤੇ ਅਮਨ ਅਰੋੜਾ ਵੀ ਨਾਲ ਹਨ। ਕੇਜਰੀਵਾਲ ਇਸ ਤੋਂ ਬਾਅਦ ਵਿਧਾਇਕਾ ਰੁਪਿੰਦਰ ਕੌਰ ਰੂਬੀ ਦੇ ਵਿਆਹ ਚ ਸ਼ਾਮਲ ਹੋਣ ਲਈ ਬਠਿੰਡਾ ਰਵਾਨਾ ਹੋਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arvind Kejriwal reached Sangrur MLA Rupinder Rubys wedding