ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੰਨੇ ਦੀ ਅਦਾਇਗੀ ਨੂੰ ਲੈ ਕੇ ਬੈਂਸ ਭਰਾਵਾਂ ਵੱਲੋਂ ਸਦਨ ’ਚੋ ਬਾਈਕਾਟ

ਗੰਨੇ ਦੀ ਅਦਾਇਗੀ ਨੂੰ ਲੈ ਕੇ ਬੈਂਸ ਭਰਾਵਾਂ ਵੱਲੋਂ ਸਦਨ ’ਚੋ ਬਾਈਕਾਟ

ਗੰਨਾ ਕਿਸਾਨਾਂ ਦੇ ਪਿਛਲੇ ਖੜ੍ਹੇ ਬਕਾਏ ਨਾ ਮਿਲਣ ਨੂੰ ਲੈ ਕੇ ਅੱਜ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਬੈਂਸ ਭਰਾਵਾਂ ਵੱਲੋਂ ਵਿਧਾਨ ਸਭਾ ਵਿਚੋਂ ਬਾਈਕਾਟ ਕੀਤਾ ਗਿਆ।

 

ਉਨ੍ਹਾਂ ਵਿਧਾਨ ਸਭਾ ਦੇ ਸਾਹਮਣੇ ਧਰਨਾ ਲਗਾ ਦਿੱਤਾ ਅਤੇ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ।  ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਗੰਨੇ ਦਾ ਖੜ੍ਹਾ 996 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ।  

ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਵਾਅਦਾ ਅਤੇ ਸਹੁੰ ਖਾ ਕੇ ਮੁਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bains brothers boycotted the House by paying the sugarcane payment