ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਲਬੀਰ ਸਿੱਧੂ ਨੇ ਰੋਪੜ ’ਚ ਜਾਇਜ਼ਾ ਲੈਣ ਮਗਰੋਂ ਡਾਕਟਰਾਂ ਨੂੰ ਦਿੱਤੇ ਵਿਸ਼ੇਸ਼ ਹੁਕਮ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਰੋਪੜ ਵਿਖੇ ਹੜ੍ਹਾਂ ਤੋਂ ਬਾਅਦ ਦੇ ਰਾਹਤ ਕਾਰਜਾਂ ਦਾ ਜ਼ਾਇਜਾ ਲਿਆ ਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਉਨ੍ਹਾਂ ਫੂਲ ਪਿੰਡ ਵਿਖੇ ਡਿਸਪੈਂਸਰੀ ਅਤੇ ਮੈਡੀਕਲ ਕੈਂਪ ਦਾ ਦੌਰਾ ਕੀਤਾ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਸਿਹਤ ਮੰਤਰੀ ਨੇ ਮੈਡੀਕਲ ਟੀਮਾਂ ਨੂੰ ਦਵਾਈਆਂ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਨਿੱਜੀ ਬਚਾਅ ਦੇ ਤਰੀਕਿਆਂ ਜਿਵੇਂ ਉਬਲਿਆ ਪਾਣੀ, ਭੋਜਨ ਨੂੰ ਸਹੀ ਤਰ੍ਹਾਂ ਪਕਾਉਣ, ਹੱਥ ਧੋਣ ਆਦਿ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ

 

ਉਨ੍ਹਾਂ ਹੜ੍ਹਾਂ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਭਿਆਨਕ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਡਾਕਟਰਾਂ ਨੂੰ ਹਰ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balbir Sidhu gives special orders to doctors after taking review in Ropar