ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਲਬੀਰ ਸਿੱਧੂ ਨੇ ਮਸਲੇ ਹੱਲ ਕਰਨ ਲਈ ਵਿਭਾਗਾਂ ਨੂੰ ਦਸਿਆ ਸੌਖਾ ਢੰਗ

ਲੋਕਾਂ ਦੇ ਮਸਲੇ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਮੁੱਚੇ ਵਿਭਾਗਾਂ ਦੇ ਅਧਿਕਾਰੀ ਇਕ ਟੀਮ ਬਣ ਕੇ ਕੰਮ ਕਰਨ ਤਾਂ ਜੋ ਚੱਲ ਰਹੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਕਰਵਾਏ ਜਾ ਸਕਣ ਤੇ ਜਿੱਥੇ ਕਿਤੇ ਕੋਈ ਰੁਕਾਵਟ ਜਾਂ ਕਮੀ-ਪੇਸ਼ੀ ਨਜ਼ਰ ਆਉਂਦੀ ਹੈ, ਉਸ ਨੂੰ ਤੁਰੰਤ ਦੂਰ ਕੀਤਾ ਜਾ ਸਕੇ

 

ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ . ਬਲਬੀਰ ਸਿੰਘ ਸਿੱਧੂ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪੈਲਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ


ਸਿਹਤ ਮੰਤਰੀ ਨੇ ਮੀਟਿੰਗ ਬਰਸਾਤ ਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਡਰੇਨੇਜ ਵਿਭਾਗ, ਨਗਰ ਨਿਗਮ ਅਤੇ ਗਮਾਡਾ ਸਾਂਝੇ ਤੌਰਤੇ ਚੋਆਂ ਦੀ ਸਫ਼ਾਈ ਕਰਵਾਉਣ ਤਾਂ ਜੋ ਬਰਸਾਤੀ ਪਾਣੀ ਦੀ ਨਿਕਾਸੀ ਵਿੱਚ ਕੋਈ ਸਮੱਸਿਆ ਨਾ ਆਵੇ ਅਤੇ ਜਿੱਥੇ ਕਿਤੇ ਵੀ ਸੀਵਰੇਜ ਬਲਾਕ ਹੋਣ ਦੀ ਸਮੱਸਿਆ ਪੇਸ਼ ਆਉਂਦੀ ਹੈ, ਉਸ ਨੂੰ ਤੁਰੰਤ ਹੱਲ ਕੀਤਾ ਜਾਵੇ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Balbir Sidhu told easiest way to Departments solve the problem