ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖਹਿਰਾ ਦੇ ਅਸਤੀਫ਼ੇ ਦਾ ਸੁਆਗਤ, ਹੁਣ ਜਿ਼ਮਨੀ ਚੋਣ ਲੜਨ: ਭਗਵੰਤ ਮਾਨ

ਖਹਿਰਾ ਦੇ ਅਸਤੀਫ਼ੇ ਦਾ ਸੁਆਗਤ, ਹੁਣ ਜਿ਼ਮਨੀ ਚੋਣ ਲੜਨ: ਭਗਵੰਤ ਮਾਨ

ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਐੱਮਪੀ ਸ੍ਰੀ ਭਗਵੰਤ ਮਾਨ ਨੇ ਅੱਜ ਸੁਖਪਾਲ ਸਿੰਘ ਖਹਿਰਾ ਵੱਲੋਂ ਪਾਰਟੀ ਤੋਂ ਦਿੱਤੇ ਅਸਤੀਫ਼ੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਸ੍ਰੀ ਖਹਿਰਾ ਨੂੰ ਜਿ਼ਮਨੀ ਚੋਣ ਲੜਨ ਦੀ ਵੀ ਸਲਾਹ ਦਿੱਤੀ ਹੈ।


ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ,‘‘ਖਹਿਰਾ ਹੁਣ ਅਰਵਿੰਦ ਕੇਜਰੀਵਾਲ ਹੁਰਾਂ ਦੀ ਆਲੋਚਨਾ ਕਰ ਰਹੇ ਹਨ ਪਰ ਉਹ ਇਹ ਭੁਲਾ ਬੈਠੇ ਹਨ ਕਿ ਪਾਰਟੀ ਨੇ ਹੀ ਉਨ੍ਹਾਂ ਨੂੰ ਇੱਕ ਵਿਧਾਇਕ ਤੇ ਵਿਧਾਨ ਸਭਾ `ਚ ਵਿਰੋਧੀ ਧਿਰ ਦਾ ਆਗੂ ਬਣਾਇਆ ਸੀ। ਉਨ੍ਹਾਂ ਨੂੰ ਹੁਣ ਜਿ਼ਮਨੀ ਚੋਣ ਨੜਨੀ ਚਾਹੀਦੀ ਹੈ।``   

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ) ਕਰੋ

https://www.facebook.com/hindustantimespunjabi/

 

ਅਤੇ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bhagwant Mann welcomes Khaira resignation