ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਤਿਸ਼ ਕੁਮਾਰ ਨੇ ਟੇਕਿਆ ਮੱਥਾ

ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ 7 ਨਵੰਬਰ ਦਿਨ ਵੀਰਵਾਰ ਦੀ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। 

 

ਤਸਵੀਰਾਂ ਸਮੀਰ ਸਹਿਗਲ, ਅੰਮ੍ਰਿਤਸਰ

 

 

ਇੱਥੇ ਪਹੁੰਚਣ 'ਤੇ ਉਨ੍ਹਾਂ ਦਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਅਧਿਕਾਰੀਆਂ ਨੇ ਕੀਤਾ। 

 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bihar CM Nitish Kumar paying obeisance at Golden Temple