ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ

ਫੋਟੋ ਤੇ ਵੇਰਵਾ: ਸਮੀਰ ਸਹਿਗਲ, ਅੰਮ੍ਰਿਤਸਰ, ਹਿੰਦੁਸਤਾਨ ਟਾਈਮਜ਼

 

ਅੰਮ੍ਰਿਤਸਰ ਦੀ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਲਕਸ਼ਮੀ ਪੁਰੀ ਨੇ ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ 'ਚ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀ ਗੁਰੂ ਚਰਨਾਂ ਚ ਨਤਮਸਤਕ ਹੋਏ।

 

 

ਭਾਜਪਾ ਉਮੀਦਵਾਰ ਹਰਦੀਪ ਸਿੰਘ ਪੁਰੀ ਦੀਆਂ ਹੋਰ ਤਸਵੀਰਾਂ ਦੇਖਣ ਲਈ ਇਸੇ ਲਾਈਨ ’ਤੇ ਕਲਿੱਕ ਕਰੋ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BJP candidate Hardeep Singh Puri Obeisance at the Golden Temple