ਫੋਟੋਆਂ: ਸਮੀਰ ਸਹਿਗਲ, ਅੰਮ੍ਰਿਤਸਰ, ਹਿੰਦੁਸਤਾਨ ਟਾਈਮਜ਼
ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਵੀਰਵਾਰ ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਸਤਾਰ ਬੰਨ੍ਹ ਕੇ ਗੁਰੂ ਚਰਨਾਂ ਚ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਮੱਥਾ ਟੇਕਣ ਵਾਲਿਆਂ ਚ ਪੰਜਾਬ ਭਾਜਪਾ ਦੇ ਮੁਖੀ ਸਮੇਤ ਭਾਰੀ ਗਿਣਤੀ ਚ ਪਾਰਟੀ ਵਰਕਰ ਪੁੱਜੇ ਤੇ ਗੁਰੂ ਸਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ।