ਅਗਲੀ ਕਹਾਣੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਕਰੀਨਾ ਕਪੂਰ

ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੂੰ ਪ੍ਰਬੰਧਕ ਵੱਲੋਂ ਸਨਮਾਨ ਵੀ ਕੀਤਾ। ਕਰੀਨਾ ਕਪੂਰ ਅੰਮ੍ਰਿਤਸਰ ਫ਼ਿਲਮ 'ਲਾਲ ਸਿੰਘ ਸਿੰਘ ਚੱਢਾ' ਦੀ ਸ਼ੂਟਿੰਗ ਲਈ ਪੁੱਜੇ ਹਨ।
 

 

ਦੱਸਣਯੋਗ ਹੈ ਕਿ ਨਵੀਂ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਲਈ ਪੰਜਾਬ ਆਏ ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਨੇ ਸਨਿੱਚਰਵਾਰ 30 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਮੱਥਾ ਟੇਕਿਆ ਸੀ।
 

ਇਸ ਤੋਂ ਪਹਿਲਾਂ ਉਹ ਰੋਪੜ ਤੇ ਮੋਹਾਲੀ ’ਚ ਆਪਣੀ ਇਸ ਫ਼ਿਲਮ ਦੀ ਸ਼ੂਟਿੰਗ ਕਰ ਚੁੱਕੇ ਹਨ। ਉਨ੍ਹਾਂ ਦਾ ਸਾਬਤ–ਸੂਰਤ ਸਿੱਖ ਨੌਜਵਾਨ ਦੀ ਦਿੱਖ ਵਾਲਾ ਕਿਰਦਾਰ ਹੁਣੇ ਤੋਂ ਬਹੁਤ ਚਰਚਿਤ ਹੋ ਚੁੱਕਾ ਹੈ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀਆਂ ਇਹ ਤਸਵੀਰਾਂ ਵਾਇਰਲ ਹੋ ਚੁੱਕੀਆਂ ਹਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bollywood actress Kareena Kapoor being honored by SGPC officials after visit at Golden Temple