ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਟਾਰੀ ਸਰਹੱਦ ’ਤੇ ਬੀਟਿੰਗ ਰੀਟਰੀਟ ਸੈਰਾਮਨੀ ਰੱਦ

ਅਟਾਰੀ ਸਰਹੱਦ ਉਤੇ ਪੁੱਜੇ ਲੋਕ।

ਅਟਾਰੀ ਵਾਹਗਾ ਸਰਹੱਦ ਉਤੇ ਰੋਜ਼ਾਨਾ ਹੋਣ ਵਾਲੀ ਬੀਟਿੰਗ ਰੀਟਰੀਟ ਸੈਰਾਮਨੀ ਅੱਜ ਰੱਦ ਕਰ ਦਿੱਤੀ ਹੈ।  ਮਿਲੀ ਜਾਣਕਾਰੀ ਅਨੁਸਾਰ ਸੈਰੇਮਨੀ ਦੇਖਣ ਲਈ ਪੁੱਜੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਇਥੋਂ ਵਾਪਸ ਭੇਜ ਦਿੱਤਾ ਗਿਆ ਹੈ। 

 

ਇਸ ਸਬੰਧੀ ਇਕ ਬੀਐਸਐਫ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬੀਟਿੰਗ ਰੀਟਰੀਟ ਸੈਰਾਮਨੀ ਰੱਦ ਕਰ ਦਿੱਤੀ ਗਈ ਹੈ।

 

ਜ਼ਿਕਰਯੋਗ ਹੈ ਕਿ ਰੋਜ਼ਾਨਾ ਇਸ ਬੀਟਿੰਗ ਰੀਟਰੀਟ ਸੈਰਾਮਨੀ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:BSF cancels Beating Retreat ceremony at Attari border