ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਕਰਜ਼ਾ ਮਾਫ਼ੀ ਦੇ ਸਰਟੀਫ਼ਿਕੇਟ ਵੰਡੇ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਰਜ਼ਾ–ਮਾਫੀ ਦੇ ਤੀਜੇ ਪੜਾਅ ਨੂੰ ਪੂਰਾ ਕਰਦਿਆਂ 2413 ਕਿਸਾਨਾਂ ਨੂੰ ਕਰਜ਼ਾ–ਮਾਫੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ਤੇ ਵੀ ਨਿਸ਼ਾਨਾ ਲਗਾਇਆ।

 

 
ਇਸ ਮੌਕੇ ਕੈਪਟਨ ਅਮੰਰੰਦਰ ਸਿੰਘ ਨੇ ਲਿਫ਼ਟ ਇਰੀਗੇਸ਼ਨ ਸਕੀਮਾਂ ਦਾ ਵੀ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਚਰਨਜੀਤ ਸਿੰਘ ਚੰਨੀ ਵੀ ਹਾਜ਼ਰ ਸਨ।
 
 
 
 
 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

 

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder distributed a loan waiver certificate to the farmers