ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਕੈਪਟਨ ਨੇ ਕੀਤੇ ਸ਼ਰਧਾ ਦੇ ਫੁੱਲ ਭੇਂਟ

 

ਚੰਡੀਗੜ੍ਹ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਉੱਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ।

 

ਇਸ ਸਮੇਂ ਕੈਪਟਨ ਨੇ ਕਿਹਾ ਕਿ ਪੰਜਵੇਂ ਗੁਰੂ ਸ੍ਰੀ ਅਰਜਨ ਦੇਵ ਜੀ ਦੀ ਮਹਾਨ ਕੁਰਬਾਨੀ ਮਾਨਵਤਾ ਲਈ ਇੱਕ ਪ੍ਰੇਰਣਾ ਦਾ ਸ੍ਰੋਤ ਹੈ। ਸਾਨੂੰ ਸਾਰਿਆਂ ਨੂੰ ਗੁਰੂਆਂ ਦੇ ਦਰਸਾਏ ਮਾਰਗ ਉੱਤੇ ਚੱਲ ਕੇ ਆਪਣੇ ਜੀਵਨ ਨੂੰ ਸਫ਼ਲ ਕਰਨਾ ਚਾਹੀਦਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder donates floral tribute on Guru Arjan Dev martyrdom day