ਅਗਲੀ ਕਹਾਣੀ

ਕੈਪਟਨ ਅਮਰਿੰਦਰ ਨੇ ਕਾਦਰ ਖ਼ਾਨ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਕਾਦਰ ਖ਼ਾਨ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਖਾਤੇ ਤੇ ਮਰਹੂਮ ਅਦਾਕਾਰ ਕਾਦਰ ਖ਼ਾਨ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਹਨ ਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder expressed sorrow at the death of Kader Khan