ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਬਾਰੇ ਕੈਪਟਨ ਅਮਰਿੰਦਰ ਨੇ ਕੀਤਾ ਸਪੱਸ਼ਟ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੰਗਲਵਾਰ ਨੂੰ ਕਿਹਾ ਕਿ ਮੌਜੂਦਾ ਸਮੇਂ ਸੂਬੇ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਖੋਲਣ ਦਾ ਕੋਈ ਪ੍ਰਸਤਾਵ ਨਹੀਂ ਹੈ ਕਿਉਂਕਿ ਇਸ ਵੇਲੇ ਵਿਸ਼ੇਸ਼ ਧਿਆਨ ਜ਼ਰੂਰੀ ਵਸਤਾਂ ਦੀ ਸਪਲਾਈ ਚੇਨ ਨੂੰ ਯਕੀਨੀ ਬਣਾਉਣ 'ਤੇ ਹੈ ਉਨ੍ਹਾਂ ਕਿਹਾ ਕਿ ਸਮੇਂ ਨਾਲ ਇਸ ਬਾਰੇ ਵੀ ਫੈਸਲਾ ਲਿਆ ਜਾਵੇਗਾ


ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਕੋਵਿਡ-19 ਵਿਰੁੱਧ ਜੰਗ ਦੇ ਖਰਚਿਆਂ ਨੂੰ ਜੁਟਾਉਣ ਲਈ ਫੰਡ ਜਨਰੇਟ ਕਰਨ ਵਾਸਤੇ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿਚ ਕਟੌਤੀ ਕਰਨ ਦਾ ਕੋਈ ਪ੍ਰਸਤਾਵ ਨਹੀਂ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder made clear about open liquor vends