ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਫ਼ਤ ਮੈਡੀਕਲ ਦੀਆਂ 70 ਵੈਨਾਂ ਨੂੰ ਕੈਪਟਨ ਅਮਰਿੰਦਰ ਨੇ ਦਿੱਤੀ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਨੇ ਬਠਿੰਡਾ ਦੇ ਪਿੰਡ ਮਹਿਰਾਜ਼ ਵਿਖੇ ਕਿਸਾਨਾਂ ਦੀ ਕਰਜ਼ਾ–ਮਾਫ਼ੀ ਦੇ ਸਮਾਗਮ ਤੋਂ ਪਹਿਲਾਂ ਅੱਜ ਸਵੇਰ ਸੂਬੇ ਦੇ ਹਰੇਕ ਵਿਧਾਨ ਸਭਾ ਖੇਤਰਾਂ ਚ ਮੁਫ਼ਤ ਮੈਡੀਕਲ ਸੁਵਿਧਾ ਦੇਣ ਲਈ ਇਨਫ਼ੋਰਮੇਸ਼ਨ ਐਡੂਕੇਸ਼ਨ ਐਂਡ ਕਮਿਊਨੀਕੇਸ਼ਨ ਦੀਆਂ 70 ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder releases 70 free medical vans by giving a green signal