ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪੁੱਜੇ ਕੈਪਟਨ ਅਮਰਿੰਦਰ ਸਿੰਘ

​​​​​​​ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪੁੱਜੇ ਕੈਪਟਨ ਅਮਰਿੰਦਰ ਸਿੰਘ

 

ਜੰਮੂ ਕਸ਼ਮੀਰ ਦੇ ਅੱਤਵਾਦੀ ਹਮਲੇ ਵਿਚ ਸ਼ਹੀਦ ਹੋਏ ਰੋਪੜ ਜ਼ਿਲ੍ਹੇ ਦੇ ਪਿੰਡ ਰੌਲੀ ਦੇ ਨੌਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ।

 

ਇਸ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰ ਨੂੰ ਜੀਵਨ ਭਰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Capt Amarinder Singh arrives at Kulwinder Singh house