ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਰਥਵਿਵਸਥਾ ਦੀ ਵਰਤਮਾਨ ਸਥਿਤੀ ਚਿੰਤਾ ਦਾ ਵਿਸ਼ਾ : ਅਮਰਿੰਦਰ ਸਿੰਘ

ਅਰਥਵਿਵਸਥਾ ਦੀ ਵਰਤਮਾਨ ਸਥਿਤੀ ਚਿੰਤਾ ਦਾ ਵਿਸ਼ਾ : ਅਮਰਿੰਦਰ ਸਿੰਘ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੱਲੋਂ ਅਰਥ ਵਿਵਸਥਾ ਦੀ ਸਥਿਤੀ ਨੂੰ ‘ਬਹੁਤ ਹੀ ਚਿੰਤਾਜਨਕ ਦਸੇ ਜਾਣ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਇਹ ਨਾਗਰਿਕਾਂ ਲਈ ਚਿੰਤਾ ਦਾ ਵਿਸ਼ਾ ਹੋਦਾ ਚਾਹੀਦਾ।

 

ਅਮਰਿੰਦਰ ਸਿੰਘ ਨੇ ਟਵੀਟ ਕੀਤਾ, ‘ਭਾਰਤ ਦੀ ਆਰਥਿਕ ਸਥਿਰਤਾ ਅਤੇ ਪ੍ਰਗਤੀ ਨੂੰ ਲੈ ਅਸੀਂ ਸਾਰੇ ਚਿੰਤਤ ਹਾਂ। ਅਰਥ ਵਿਵਸਥਾ ਦੀ ਹਾਲਤ ਚਿੰਤਾਜਨਕ ਹੈ ਜਿਵੇਂ ਕਿ ਡਾ. ਮਨਮੋਹਨ ਸਿੰਘ ਨੇ ਕਿਹਾ। ਇਹ ਸਾਰੇ ਨਾਗਰਿਕਾਂ ਲਈ ਚਿੰਤਾ ਦਾ ਵਿਸ਼ਾ ਹੋਣਾ ਚਾਹੀਦਾ।

 

ਮਨਮੋਹਨ ਸਿੰਘ ਨੇ ਐਤਵਾਰ ਨੂੰ ਇਸ ਤੋਂ ਪਹਿਲਾਂ ਕਿਹਾ ਸੀ ਕਿ ਅਰਥ ਵਿਵਸਥਾ ਦੀ ਸਥਿਤੀ ਬਹੁਤ ਹੀ ਚਿੰਤਾਜਨਕ ਹੈ ਅਤੇ ਮੋਦੀ ਸਰਕਾਰ ਦੇ ਮਾੜੇ ਪ੍ਰਬੰਧਾਂ ਦੇ ਨਤੀਜੇ ਵਜੋਂ ਇਹ ਮੰਦੀ ਦੀ ਸਥਿਤੀ ਪੈਦਾ ਹੋਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder Singh statement on the economy