ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਅੱਜ ਵੰਡਣਗੇ ਕਿਸਾਨਾਂ ਨੂੰ ਕਰਜ਼ਾ–ਮਾਫ਼ੀ ਦੇ ਸਰਟੀਫ਼ਿਕੇਟ

ਕੈਪਟਨ ਅਮਰਿੰਦਰ ਬਠਿੰਡਾ ਦੇ ਪਿੰਡ ਮਹਿਰਾਜ਼ ਵਿਖੇ ਕਰਜ਼ਾ–ਮਾਫ਼ੀ ਦੇ ਤੀਜੇ ਪੜਾਅ ਹੇਠ ਕਿਸਾਨਾਂ ਨੂੰ ਸਰਟੀਫ਼ਿਕੇਟ ਵੰਡਣਗੇ। ਕੈਪਟਨ ਅਮਰਿੰਦਰ ਸਹਿਕਾਰੀ ਅਤੇ ਵਪਾਰਕ ਬੈਂਕਾਂ ਦੇ ਕਰਜ਼ਦਾਰਾਂ ਦੇ 5 ਏਕੜ ਤੱਕ ਦੇ ਛੋਟੇ ਕਿਸਾਨਾਂ ਨੂੰ ਕਰਜ਼ਾ–ਮਾਫ਼ੀ ਦੀ ਇਹ ਰਾਹਤ ਦੇਣਗੇ। ਇਸ ਸਮਾਗਮ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਲੰਘੇ ਕੁਝ ਦਿਨ ਪਹਿਲਾਂ ਇਸੇ ਥਾਂ ਤੇ ਕਰਜ਼ਾ–ਮਾਫ਼ੀ ਦੇ ਤੀਜੇ ਪੜਾਅ ਹੇਠ ਕਿਸਾਨਾਂ ਨੂੰ ਸਰਟੀਫ਼ਿਕੇਟ ਵੰਡੇ ਜਾਣੇ ਸਨ ਪਰ ਮੌਸਮ ਖਰਾਬ ਹੋਣ ਕਾਰਨ ਇਹ ਸਮਾਗਮ ਮੁਲਤਵੀ ਕਰ ਦਿੱਤਾ ਗਿਆ ਸੀ, ਜੋ ਕਿ ਅੱਜ ਕੀਤਾ ਜਾ ਰਿਹਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਇਹ ਐਲਾਨ ਕੀਤਾ ਸੀ ਕਿ ਜੇਕਰ ਸੂਬੇ ਚ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ ਕਰ ਦੇਣਗੇ।

 

 
 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder today distributed a loan-apology certificate to farmers