ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਜ਼ੇ ਦੀ ਪੰਡ ਥੱਲੇ ਦੱਬੇ ਪੰਜਾਬ ਲਈ ਕੈਪਟਨ ਨੇ ਵਿੱਤ ਕਮਿਸ਼ਨ ਤੋਂ ਮੰਗੀ ਮਾਲੀ ਮਦਦ

ਕਰਜ਼ੇ ਦੀ ਪੰਡ ਥੱਲੇ ਦੱਬੇ ਪੰਜਾਬ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨ ਤੋਂ ਵਿਸ਼ੇਸ਼ ਪੈਕੇਜ ਦੇਣ ਲਈ ਮਦਦ ਮੰਗੀ ਹੈ। ਪੰਜਾਬ ਦੇ ਚਾਰ ਦਿਨਾਂ ਦੌਰੇ 'ਤੇ ਪਹੁੰਚੇ 15ਵੇਂ ਕੇਂਦਰੀ ਵਿੱਤ ਕਮਿਸ਼ਨ ਦੇ ਚੇਅਰਮੈਨ ਐੱਨ. ਕੇ. ਸਿੰਘ ਨਾਲ ਅੱਜ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ 15ਵੇਂ ਕੇਂਦਰੀ ਵਿੱਤ ਕਮਿਸ਼ਨ ਦੇ ਚੇਅਰਮੈਨ ਐਨ ਕੇ ਸਿੰਘ ਨੂੰ ਮੰਗ ਪੱਤਰ ਸੌਂਪਿਆ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਪੰਜਾਬ ਦੇ ਵਿੱਤੀ ਹਾਲਾਤ ਚ ਮੁੜ ਜਾਨ ਫੂਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15ਵੇਂ ਕੇਂਦਰੀ ਵਿੱਤ ਕਮਿਸ਼ਨ ਤੋਂ ਰਾਹਤ ਲਈ ਵਿਸ਼ੇਸ਼ ਕਰਜ਼ਾ ਪੈਕੇਜ ਦੇਣ ਦੀ ਮੰਗ ਕੀਤੀ। ਕੈਪਟਨ ਨੇ ਨਾਲ ਹੀ ਕਿਸਾਨਾਂ ਦੀ ਕੁੱਲ ਕਰਜ਼ਾ–ਮਾਫੀ ਲਈ ਵੀ ਵਨ–ਟਾਈਮ ਪੈਕੇਜ ਦੀ ਮੰਗ ਵੀ ਕੀਤੀ।

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਪੰਜਾਬ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਚ ਵਾਟਰ ਸਾਈਕਲ ਮੈਨੇਜਮੈਂਟ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ 15ਵੇਂ ਕੇਂਦਰੀ ਵਿੱਤ ਕਮਿਸ਼ਨ ਕੋਲੋਂ 12000 ਕਰੋੜ ਰੁਪਏ ਦੀ ਗ੍ਰਾਂਟ ਮੰਗੀ। ਇਸ ਤੋਂ ਇਲਾਵਾ ਨਦੀ ਸਫਾਈ ਦੇ ਕੰਮਕਾਜ ਲਈ 500 ਕਰੋੜ ਅਤੇ ਜੰਗਲਾਂ ਦੁਆਰਾ ਨਦੀਆਂ ਦੇ ਸੁਧਾਰ ਲਈ 3,682 ਕਰੋੜ ਰੁਪਏ ਦੀ ਮੰਗ ਕੀਤੀ।

 

 

 

 
 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder visits meeting with 15th Finance Commission Chairman