ਅਗਲੀ ਕਹਾਣੀ

ਕੈਪਟਨ ਅਮਰਿੰਦਰ ਵਲੋਂ ਪਟਿਆਲਾ ਦੇ ਇਤਿਹਾਸਕ ਸ਼ਾਹੀ ਸਮਾਧਾਂ ਦਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪਟਿਆਲਾ ਦੇ ਅਹਿਮ ਇਤਿਹਾਸਕ ਅਸਥਾਨ ਸ਼ਾਹੀ ਸਮਾਧਾਂ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਦੇ ਪੁਰਖਿਆਂ ਸਮੇਤ ਉਨ੍ਹਾਂ ਦੇ ਮਾਤਾ ਜੀ ਸਵਰਗਵਾਸੀ ਰਾਜ ਮਾਤਾ ਮੋਹਿੰਦਰ ਕੌਰ ਦੀ ਯਾਦ 'ਚ ਉਨ੍ਹਾਂ ਦੀਆਂ ਸਮਾਧਾਂ ਬਣੀਆਂ ਹੋਈਆਂ ਹਨ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਧਰਮ ਪਤਨੀ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਅਤੇ ਉਨ੍ਹਾਂ ਦੇ ਭਰਾ ਰਾਜਾ ਮਾਲਵਿੰਦਰ ਸਿੰਘ ਵੀ ਮੌਜੂਦ ਸਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਵਿਭਾਗ ਵੱਲੋਂ ਪਟਿਆਲਾ ਸ਼ਹਿਰ ਦੀ ਵਿਰਾਸਤ ਨੂੰ ਸੰਭਾਲਣ ਦੇ ਪ੍ਰੋਗਰਾਮ ਤਹਿਤ ਹਾਲ ਹੀ ਦੌਰਾਨ ਸ਼ਾਹੀ ਸਮਾਧਾਂ ਦੇ ਨਵੀਨੀਕਰਨ ਅਤੇ ਮੁਰੰਮਤ ਦਾ ਕਾਰਜ ਅਰੰਭਿਆ ਗਿਆ ਹੈ।

 

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

ਨੌਟ- ਖਬਰ ਦਾ ਬਾਕੀ ਭਾਗ ਛੇਤੀ ਹੀ ਜੋੜਿਆ ਜਾ ਰਿਹਾ ਹੈਵਾਧੂ ਜਾਣਕਾਰੀ ਲਈ ਉਡੀਕ ਕਰੋ

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder visits Patiala Historical Shahi Samadhan