ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਵਿਖੇ ਨਤਮਸਕ ਹੋਏ ਕੈਪਟਨ ਅਮਰਿੰਦਰ

ਪੂਰੇ ਦੇਸ਼ ਚ ਧੂਮਧਾਮ ਨਾਲ ਮਨਾਏ ਜਾ ਰਹੇ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਅੱਜ ਸੋਮਵਾਰ ਨੂੰ ਮੰਦਿਰਾਂ ਚ ਸ਼ਰਧਾਲੂਆਂ ਦੀ ਭੀੜ ਜੁਟੀ ਹੋਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਥੀ ਵਿਧਾਇਕਾਂ ਨਾਲ ਅੰਮ੍ਰਿਤਸਰ ਦੇ ਦੁਰਗਿਆਣਾ ਮੰਦਰ ਵਿਖੇ ਨਤਮਸਕ ਹੋਏ।

 

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੌਕੇ ਦੁਰਗਿਆਣਾ ਮੰਦਰ ਚ ਸਰੋਵਰ ਦੀ ਕਾਰਸੇਵਾ ਦੀ ਸ਼ੁਰੂਆਤ ਕੀਤੀ ਅਤੇ ਦੁਰਗਿਆਣਾ ਮੰਦਰ ਅਤੇ ਸਬੰਧਤ ਇਲਾਕੇ ਦੇ ਵਿਕਾਸ ਕਾਰਜਾਂ ਲਈ ਇਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Amarinder who lives in Amritsars Durgiana temple