ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਹਰਮਿੰਦਰ ਸਿੰਘ ਲਾਏ ਮਿਲਕਫੈੱਡ ਦੇ ਚੇਅਰਮੈਨ

ਪੰਜਾਬ ਸਰਕਾਰ ਵੱਲੋਂ ਕੈਪਟਨ ਹਰਮਿੰਦਰ ਸਿੰਘ ਨੂੰ ਪੰਜਾਬ ਸਟੇਟ ਕੋਆਪਰੇਟਿਵ ਮਿਲਕ ਪ੍ਰੋਡਿਊਸਰਜ਼ ਫੈਡਰੇਸ਼ਨ ਲਿਮਟਿਡ (ਮਿਲਕਫੈੱਡ) ਦੇ ਬੋਰਡ ਆਫ਼ ਡਾਇਰੈਕਟਰਜ਼ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

 

ਇਹ ਜਾਣਕਾਰੀ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦਿੱਤੀ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Capt Harminder Singh Milkfed appointed chairman