ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਵੱਲੋਂ ਮਹਾਸ਼ਿਵਰਾਤਰੀ 'ਤੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਮਹਾਸ਼ਿਵਰਾਤਰੀ' ਦੇ ਪਵਿੱਤਰ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਭਾਈਚਾਰੇ ਅਤੇ ਸਦਭਾਵਨਾ ਦੀ ਅਸਲ ਭਾਵਨਾ ਦੇ ਨਾਲ ਇਹ ਤਿਉਹਾਰ ਮਨਾਉਣ ਦਾ ਸੱਦਾ ਦਿੱਤਾ ਹੈ
 

ਮੁੱਖ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਆਪਸੀ ਮਿਲਵਰਤਨ ਅਤੇ ਆਪਸੀ ਪਿਆਰ ਨੂੰ ਵਾਧਾ ਦੇਣ ਵਾਸਤੇ ਲੋਕਾਂ ਨੂੰ ਇਕੱਠੇ ਹੋ ਕੇ ਇਹ ਤਿਉਹਾਰ ਮਨਾਉਣ ਦੀ ਅਪੀਲ ਕੀਤੀ ਹੈ ਉਨ੍ਹਾਂ ਨੇ ਲੋਕਾਂ ਨੂੰ ਨਫਰਤ ਅਤੇ ਫੁੱਟ ਪਾਊ ਸ਼ਕਤੀਆਂ ਦੀਆਂ ਸਾਰੀਆਂ ਬੁਰਾਈਆਂ ਨੂੰ ਖਤਮ ਕਰਨ ਲਈ ਭਗਵਾਨ ਸ਼ਿਵ ਦੀ ਵਿਚਾਰਧਾਰਾ 'ਤੇ ਚੱਲਣ ਦਾ ਸੱਦਾ ਦਿੱਤਾ
 

ਕੈਪਟਨ ਨੇ ਕਿਹਾ, ''ਆਓ ਆਪਾਂ ਇਸ ਦਿਹਾੜੇ 'ਤੇ ਮਾਨਵਤਾ ਨੂੰ ਤਬਾਹ ਕਰਨ ਵਾਲੀਆਂ ਪਾਪੀ ਸ਼ਕਤੀਆਂ ਵਿਰੁੱਧ ਲੜਣ ਦਾ ਪ੍ਰਣ ਕਰੀਏ'

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Amarinder congratulates people on MahaShivartri