ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਪੰਜਾਬ ਸਰਕਾਰ ਦੀ ਡਾਇਰੀ ਤੇ ਕੈਲੰਡਰ ਕੀਤਾ ਜਾਰੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਾਲ 2020 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਨਵੇਂ ਸਾਲ ਦਾ ਕੈਲੰਡਰ ਪਾਕਿਸਤਾਨ ਦੇ ਕਰਤਾਰਪੁਰ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਖੁੱਲੇ ਦਰਸ਼ਨ-ਦੀਦਾਰ ਨੂੰ ਸਮਰਪਿਤ ਹੈ।

 

ਮੁੱਖ ਮੰਤਰੀ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਲਈ ਕਾਂਗਰਸ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪੁਲਿਸ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਅਤੇ ਸੱਕਤਰ ਸੂਚਨਾ ਅਤੇ ਲੋਕ ਸੰਪਰਕ, ਪੰਜਾਬ ਗੁਰਕੀਰਤ ਕ੍ਰਿਪਾਲ ਸਿੰਘ ਵੀ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain amarinder singh released calendar and diary of the punjab government 2020