ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਟਾਲਾ ਫ਼ੈਕਟਰੀ ਹਾਦਸੇ ’ਤੇ ਕੈਪਟਨ ਤੇ ਸੰਨੀ ਨੇ ਪ੍ਰਗਟਾਇਆ ਦੁੱਖ

ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ ਅੱਜ ਬੁੱਧਵਾਰ ਨੂੰ ਪਟਾਕਾ ਫੈਕਟਰੀ ਚ ਹੋਏ ਜ਼ਬਰਦਸ ਧਮਾਕਾ ਹਾਦਸੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਨੇ ਡੂੱਘਾ ਦੁੱਖ ਪ੍ਰਗਟਾਇਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਖਾਤੇ ’ਤੇ ਲਿਖਿਆ, ਬਟਾਲਾ ਚ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕੇ ਕਾਰਨ ਹੋਏ ਜਾਨ ਮਾਲ ਦੇ ਨੁਕਸਾਨ ਬਾਰੇ ਜਾਣ ਕੇ ਡੂੰਘਾ ਦੁੱਖ ਹੋਇਆ। ਡੀਸੀ ਅਤੇ ਐਸਐਸਪੀ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਹਨ।

 

ਗੁਰਦਾਸਪੁਰ ਦੇ ਐਮਪੀ ਸੰਨੀ ਦਿਓਲ ਨੇ ਆਪਣੇ ਟਵਿੱਟਰ ਖਾਤੇ ’ਤੇ ਲਿਖਿਆ, ਬਟਾਲਾ ਫੈਕਟਰੀ ਵਿਚ ਧਮਾਕੇ ਦੀ ਖ਼ਬਰ ਸੁਣ ਕੇ ਦੁਖੀ ਹੋਇਆ। ਐਨਡੀਆਰਐਫ ਟੀਮਾਂ ਅਤੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ ਲਈ ਤੁਰੰਤ ਰਵਾਨਾ ਕੀਤਾ ਗਿਆ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

 

 

 

 

.

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain and Sonny Deol expresses sorrow over Batala Patka factory accident