ਅਗਲੀ ਕਹਾਣੀ

ਕੈਪਟਨ ਸਰਕਾਰ ਸੰਕਟ ’ਚ ਘਿਰੇ ਕਿਸਾਨਾਂ ਨੂੰ ਦੇਵੇਗੀ ਇਹ ਮਦਦ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਨਿੱਚਰਵਾਰ ਨੂੰ ਸੰਕਟ ਚ ਘਿਰੇ ਸੂਬੇ ਦੇ ਕਿਸਾਨਾਂ ਦੀ ਮਦਦ ਦਾ ਐਲਾਨ ਕੀਤਾ ਹੈ।

 

ਕੈਪਟਨ ਅਮਰਿੰਦਰ ਨੇ ਕਿਹਾ ਹੈ ਕਿ ਮੰਡੀ ਤੱਕ ਆਲੂਆਂ ਦੀ ਦੁਆਈ ਲਈ ਸਬਸਿਡੀ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ 5 ਕਰੋੜ ਰੁਪਏ ਜਾਰੀ ਕਰੇਗੀ। ਜਿਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਾਫੀ ਰਾਹਤ ਮਿਲੇਗੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇਸਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਖੇਤੀਬਾੜੀ ਵਿਭਾਗ ਨੂੰ ਸੂਬੇ ਦੇ ਕਿਸਾਨਾਂ ਦੀ ਮੁਸ਼ਕਲਾਂ ਘੱਟ ਕਰਨ ਸੁਚੱਜੇ ਕਦਮ ਚੁੱਕਣ ਲਈ ਕਿਹਾ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain Government has made the big announcement made for the farmers in crisis