ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਦਲਜੀਤ ਸਿੰਘ ਆਹਲੂਵਾਲੀਆ ਨੂੰ ਇੰਪਰੂਵਮੈਂਟ ਟਰੱਸਟ ਜਲੰਧਰ ਦਾ ਚੇਅਰਮੈਨ ਬਣਾਇਆ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਰਹਿ ਚੁੱਕੇ ਦਲਜੀਤ ਸਿੰਘ ਆਹਲੂਵਾਲੀਆ ਨੂੰ ਜਲੰਧਰ ਇੰਪਰੂਵਮੈਂਟ ਟਰੱਸਟ ਚੇਅਰਮੈਨ ਬਣਾਇਆ ਹੈ।

 

ਜ਼ਿਕਰਯੋਗ ਹੈ ਕਿ ਦਲਜੀਤ ਸਿੰਘ ਆਹਲੂਵਾਲੀਆ ਇਸ ਤੋਂ ਪਹਿਲਾਂ ਜਲੰਧਰ ਸ਼ਹਿਰੀ ਦੇ ਪ੍ਰਧਾਨ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਰਤਾਰਪੁਰ ਮਾਰਕੀਟ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain has appointed Daljit Singh Ahluwalia as chairman of Improvement Trust Jalandhar