ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕੋਰੋਨਾ ਦੇ ਫੈਲਾਅ ’ਚ ਤਬਲੀਗੀ ਜਮਾਤ ਦੇ ਯੋਗਦਾਨ ’ਤੇ ਬੋਲੇ ਕੈਪਟਨ

ਪੰਜਾਬ ਵਿੱਚ ਕਰੋਨਾ ਦੇ ਫੈਲਾਅ ਤਬਲੀਗੀ ਜਮਾਤ ਦੇ ਯੋਗਦਾਨ ਬਾਰੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ 651 ਵਿਅਕਤੀਆਂ ਦੀ ਸੂਚੀ ਹਾਸਲ ਕੀਤੀ ਜੋ ਸੂਬੇ ਵਿੱਚ ਆਏ ਸਨ ਅਤੇ ਇਨ੍ਹਾਂ ਵਿੱਚੋਂ ਹੁਣ ਤੱਕ 636 ਵਿਅਕਤੀਆਂ ਨੂੰ ਲੱਭਿਆ ਜਾ ਚੁੱਕਾ ਹੈ ਅਤੇ 27 ਦੇ ਟੈਸਟ ਪਾਜ਼ੇਟਿਵ ਆਏ ਹਨ (ਤਬਲੀਗੀ ਜਮਾਤ ਨਿਜ਼ਾਮੂਦੀਨ ਵਿੱਚ ਸ਼ਾਮਲ ਹੋਣ ਵਾਲਿਆਂ ਦੇ ਸੰਪਰਕ ਵਿੱਚ ਆਉਣ ਵਾਲੇ 10 ਜਣਿਆਂ ਸਮੇਤ)


ਉਨ੍ਹਾਂ ਕਿਹਾ ਕਿ ਸੂਬੇ ਵਿੱਚ ਡੇਢ ਲੱਖ ਦੇ ਕਰੀਬ ਪਰਵਾਸੀ ਭਾਰਤੀਆਂ ਤੇ ਵਿਦੇਸ਼ਾਂ ਵਿੱਚੋਂ ਸਰਕਾਰ ਨੇ ਬਹੁਤਿਆਂ ਦੀ ਸ਼ਨਾਖਤ ਕਰਕੇ ਏਕਾਂਤਵਾਸ 'ਤੇ ਭੇਜ ਦਿੱਤਾ ਹੈ ਵਿਦੇਸ਼ਾਂ ਤੋਂ ਪਰਤਣ ਵਾਲੇ 33,166 ਵਿਅਕਤੀਆਂ ਦਾ ਏਕਾਂਤਵਾਸ ਸਮਾਂ ਪੂਰਾ ਵੀ ਹੋ ਗਿਆ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:captain speaks on Tabligi Jamaat s contribution to Corona s outbreak in Punjab