ਅਗਲੀ ਕਹਾਣੀ

ਕੈਪਟਨ ਨੇ ਨਵੀਂਆਂ ਪੰਚਾਇਤਾਂ ਤੇ ਜ਼ਿਲ੍ਹਾ ਪਰਿਸ਼ਦਾਂ ਨੂੰ ਸਹੁੰ ਚੁਕਾਈ

1 / 2ਕੈਪਟਨ ਨੇ ਨਵੀਂਆਂ ਪੰਚਾਇਤਾਂ ਤੇ ਜ਼ਿਲ੍ਹਾ ਪਰਿਸ਼ਦਾਂ ਨੂੰ ਸਹੁੰ ਚੁਕਾਈ

2 / 2ਕੈਪਟਨ ਨੇ ਨਵੀਂਆਂ ਪੰਚਾਇਤਾਂ ਤੇ ਜ਼ਿਲ੍ਹਾ ਪਰਿਸ਼ਦਾਂ ਨੂੰ ਸਹੁੰ ਚੁਕਾਈ

PreviousNext

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਨਵੇਂ ਬਣੇ ਸਰਪੰਚਾਂ, ਪੰਚਾਂ, ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਨੂੰ ਸਹੁੰ ਚੁਕਾਈ ਹੈ। ਇਸ ਦੇ ਨਾਲ ਹੀ ਇਸ ਮੌਕੇ ਉਨ੍ਹਾਂ ਨੇ ਪਿੰਡਾਂ ਨਸ਼ਿਆਂ ਵਿਰੁੱਧ ਲੜਾਈ ਲੜਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਵਿੱਢਣ ਦੀ ਸਹੁੰ ਵੀ ਚੁਕਾਈ।

 

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੱਤਾ `ਚ ਆਉਣ `ਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਪ੍ਰਣ ਲਿਆ ਸੀ ਅਤੇ ਇਸ `ਚ ਸਰਕਾਰ ਕਾਫ਼ੀ ਹੱਦ ਤੱਕ ਕਾਮਯਾਬ ਰਹੀ ਹੈ।

 

ਉਨ੍ਹਾਂ ਕਿਹਾ ਕਿ ਜੇਕਰ ਪਿੰਡਾ `ਚ ਵੀ ਕੋਈ ਨਸ਼ੇ ਵੇਚਦਾ ਜਾਂ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਬਾਰੇ ਪ੍ਰਸ਼ਾਸਨ ਨੂੰ ਦੱਸਣ ਦੀ ਅਪੀਲ ਕੀਤੀ।   

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

 

ਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

 

 

/

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Captain sworn in new panchayats and district councils