ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਭਾਖੜਾ ਨਹਿਰ 'ਚ ਕਾਰ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ

1 / 2VIDEO: ਭਾਖੜਾ ਨਹਿਰ 'ਚ ਕਾਰ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ

2 / 2ਭਾਖੜਾ ਨਹਿਰ 'ਚ ਕਾਰ ਡਿੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ (ਬਹਾਦੁਰਜੀਤ ਸਿੰਘ)

PreviousNext

ਲੰਘੀ ਰਾਤ ਨੇੜਲੇ ਪਿੰਡ ਅਟਾਰੀ ਵਿਖੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਭਾਖੜਾ ਨਹਿਰ ਚ ਲੰਘੀ ਰਾਤ ਇੱਕ ਕਾਰ ਡਿੱਗ ਗਈ। ਜਿਸ ਕਾਰਨ ਇਸ ਹਾਦਸੇ ' ਕਾਰ ਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਪੁਲਿਸ ਦੀ ਟੀਮ ਨੇ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਨਹਿਰ ਚੋਂ ਬਾਹਰ ਕੱਢ ਲਿਆ ਹੈ।  ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Car collapses in Bhakra canal three youths die