ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰੀ ਵਿੱਤ ਕਮਿਸ਼ਨ ਦੀ ਟੀਮ ਅੱਜ ਅੰਮ੍ਰਿਤਸਰ ਦਾ ਕਰੇਗੀ ਦੌਰਾ

ਪੰਜਾਬ ਦੇ ਚਾਰ ਦਿਨਾਂ ਦੌਰੇ 'ਤੇ ਪਹੁੰਚੇ 15ਵੇਂ ਕੇਂਦਰੀ ਵਿੱਤ ਕਮਿਸ਼ਨ ਦੇ ਟੀਮ ਅੱਜ ਅੰਮ੍ਰਿਤਸਰ ਦਾ ਦੌਰਾ ਕਰੇਗੀ ਇਸ ਤੋਂ ਇੱਕ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ 15ਵੇਂ ਕੇਂਦਰੀ ਵਿੱਤ ਕਮਿਸ਼ਨ ਦੇ ਚੇਅਰਮੈਨ ਐਨ ਕੇ ਸਿੰਘ ਨੂੰ ਮੰਗ ਪੱਤਰ ਸੌਂਪਿਆ ਸੀ।

 

ਦੱਸਣਯੋਗ ਹੈ ਕਿ ਕਰਜ਼ੇ ਦੀ ਪੰਡ ਥੱਲੇ ਦੱਬੇ ਪੰਜਾਬ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਕਮਿਸ਼ਨ ਤੋਂ ਵਿਸ਼ੇਸ਼ ਪੈਕੇਜ ਦੇਣ ਲਈ ਮਦਦ ਮੰਗੀ ਹੈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Central Finance Commission team to decide on Amritsar trip