ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੰਡੀਗੜ੍ਹ: ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਲਹਿਰਾਇਆ ਤਿਰੰਗਾ

ਦੇਸ਼ ਦਾ 73ਵਾਂ ਆਜ਼ਾਦੀ ਦਿਹਾੜਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਬੜੇ ਉਤਸ਼ਾਹ ਤੇ ਸਦਭਾਵਨਾ ਨਾਲ ਮਨਾਇਆ ਗਿਆ ਇਸ ਮੌਕੇ ਚੀਫ ਜਸਟਿਸ ਸ੍ਰੀ ਕ੍ਰਿਸ਼ਨਾ ਮੁਰਾਰੀ ਵਲੋਂ ਕੌਮੀ ਝੰਡਾ ਲਹਿਰਾਇਆ ਗਿਆ



ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਹਾਈ ਕੋਰਟ ਦੇ ਮੌਜੂਦਾ ਤੇ ਰਹਿ ਚੁੱਕੇ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ ਤੇ ਵਕੀਲਾਂ ਵੱਲੋਂ ਵੀ ਇਸ ਆਜ਼ਾਦੀ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Chandigarh: Chief Justice Krishna Murari hoisted tricolor